Bible Versions
Bible Books

Romans 4:11 (LXXEN) English version of the Septuagint Bible

Versions

PAV   ਅਤੇ ਉਹ ਨੇ ਸੁੰਨਤ ਦੀ ਨਿਸ਼ਾਨੀ ਪਾਈ ਭਈ ਇਹ ਉਹ ਧਰਮ ਦੀ ਮੋਹਰ ਹੋਵੇ ਜਿਹੜਾ ਅਸੁੰਨਤ ਦੇ ਹਾਲ ਵਿੱਚ ਉਹ ਦੀ ਨਿਹਚਾ ਤੋਂ ਹੋਇਆ ਸੀ ਤਾਂ ਜੋ ਉਨ੍ਹਾਂ ਸਭਨਾਂ ਦਾ ਪਿਤਾ ਹੋਵੇ ਜਿਹੜੇ ਨਿਹਚਾ ਕਰਦੇ ਹਨ ਭਾਵੇਂ ਅਸੁੰਨਤੀ ਹੋਣ ਇਸ ਲਈ ਜੋ ਉਨ੍ਹਾਂ ਦੇ ਲੇਖੇ ਵਿੱਚ ਧਰਮ ਗਿਣਿਆ ਜਾਵੇ
ERVPA   ਉਸਨੇ ਨਿਸ਼ਾਨੀ ਦੇ ਤੌਰ ਤੇ ਬਾਅਦ ਵਿੱਚ ਸੁੰਨਤ ਕਰਾਈ ਕਿ ਪਰੇਮਸ਼ੁਰ ਨੇ ਉਸਨੂੰ ਕਬੂਲਿਆ ਹੈ। ਉਸਦੀ ਸੁੰਨਤ ਇੱਕ ਸਬੂਤ ਸੀ ਕਿ ਉਹ ਸੁੰਨਤ ਹੋਣ ਤੋਂ ਪਹਿਲਾਂ ਹੀ ਧਰਮੀ ਸੀ। ਤਾਂ ਅਬਰਾਹਾਮ ਸਾਰਿਆਂ ਲੋਕਾਂ ਦਾ ਪਿਤਾ ਹੈ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ, ਪਰ ਵਿਸ਼ਵਾਸ ਰਖਦੇ ਹਨ। ਪਰਮੇਸ਼ੁਰ ਇਨ੍ਹਾਂ ਲੋਕਾਂ ਨੂੰ ਧਰਮੀ ਲੋਕਾਂ ਵਜੋਂ ਕਬੂਲਦਾ ਹੈ।
IRVPA   ਅਤੇ ਉਹ ਨੇ ਸੁੰਨਤ ਦੀ ਨਿਸ਼ਾਨੀ ਪਾਈ ਕਿ ਇਹ ਉਸ ਧਾਰਮਿਕਤਾ ਦੀ ਮੋਹਰ ਹੋਵੇ ਜਿਹੜੀ ਅਸੁੰਨਤ ਦੇ ਹਾਲ ਵਿੱਚ ਉਹ ਦੇ ਵਿਸ਼ਵਾਸ ਤੋਂ ਹੋਈ ਸੀ, ਤਾਂ ਜੋ ਉਨ੍ਹਾਂ ਸਾਰਿਆਂ ਦਾ ਪਿਤਾ ਹੋਵੇ ਜਿਹੜੇ ਵਿਸ਼ਵਾਸ ਕਰਦੇ ਹਨ ਭਾਵੇਂ ਅਸੁੰਨਤੀ ਹੋਣ ਇਸ ਲਈ ਜੋ ਉਹਨਾਂ ਲਈ ਧਾਰਮਿਕਤਾ ਗਿਣੀ ਜਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us