Bible Versions
Bible Books

Romans 5:15 (LXXEN) English version of the Septuagint Bible

Versions

PAV   ਪਰ ਇਉਂ ਨਹੀਂ ਭਈ ਜਿਹਾ ਅਪਰਾਧ ਹੋਇਆ ਤਿਹੀ ਹੀ ਬਖ਼ਸ਼ੀਸ਼ ਵੀ ਹੋਈ ਕਿਉਂਕਿ ਜਦ ਇੱਕ ਦੇ ਅਪਰਾਧ ਤੋਂ ਬਹੁਤ ਲੋਕ ਮਰ ਗਏ ਤਾਂ ਪਰਮੇਸ਼ੁਰ ਦੀ ਕਿਰਪਾ ਅਤੇ ਉਹ ਬਖ਼ਸ਼ੀਸ਼ ਜਿਹੜੀ ਇੱਕੋ ਮਨੁੱਖ ਅਰਥਾਤ ਯਿਸੂ ਮਸੀਹ ਦੀ ਕਿਰਪਾ ਦੇ ਕਾਰਨ ਸੀ ਬਹੁਤਿਆਂ ਲੋਕਾਂ ਲਈ ਵਾਫ਼ਰ ਪਰਗਟ ਹੋਈ
ERVPA   ਪਰ ਪਰਮੇਸ਼ੁਰ ਦੀ ਮੁਫ਼ਤ ਬਖਸ਼ੀਸ਼ ਆਦਮ ਦੇ ਪਾਪ ਵਰਗੀ ਨਹੀਂ ਬਹੁਤ ਸਾਰੇ ਲੋਕ ਉਸ ਇੱਕ ਮਨੁੱਖ ਦੇ ਪਾਪ ਕਾਰਣ ਮਰੇ ਪਰ ਪਰੇਸ਼ੁਰ ਦੀ ਕਿਰਪਾ ਜਿਹਡ਼ੀ ਕਿ ਲੋਕਾਂ ਨੂੰ ਮਿਲੀ ਉਹ ਉਸਤੋਂ ਕਿਤੇ ਵਧ ਮਹਾਨ ਸੀ। ਬਹੁਤ ਸਾਰੇ ਲੋਕਾਂ ਨੇ ਪਰਮੇਸ਼ੁਰ ਦੀ ਜੀਵਨ ਦੀ ਦਾਤ ਇੱਕ ਆਦਮੀ ਯਿਸੂ ਮਸੀਹ ਦੀ ਕਿਰਪਾ ਨਾਲ ਪ੍ਰਾਪਤ ਕੀਤੀ।
IRVPA   ਪਰ ਇਸ ਤਰ੍ਹਾਂ ਨਹੀਂ ਕਿ ਜਿਹੋ ਜਿਹਾ ਅਪਰਾਧ ਹੋਇਆ ਉਹੋ ਜਿਹੀ ਦਾਤ ਵੀ ਹੋਈ, ਕਿਉਂਕਿ ਜਦ ਇੱਕ ਮਨੁੱਖ ਦੇ ਅਪਰਾਧ ਤੋਂ ਬਹੁਤ ਲੋਕ ਮਰ ਗਏ ਤਾਂ ਪਰਮੇਸ਼ੁਰ ਦੀ ਕਿਰਪਾ ਅਤੇ ਉਹ ਦਾਤ ਜਿਹੜੀ ਇੱਕੋ ਮਨੁੱਖ ਅਰਥਾਤ ਯਿਸੂ ਮਸੀਹ ਦੀ ਕਿਰਪਾ ਦੇ ਕਾਰਨ ਸੀ ਬਹੁਤਿਆਂ ਲੋਕਾਂ ਲਈ ਬਹੁਤੀ ਪ੍ਰਗਟ ਹੋਈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us