Bible Versions
Bible Books

Romans 5:18 (LXXEN) English version of the Septuagint Bible

Versions

PAV   ਉਪਰੰਤ ਜਿਵੇਂ ਇੱਕ ਅਪਰਾਧ ਦੇ ਕਾਰਨ ਸਭਨਾਂ ਮਨੁੱਖਾਂ ਉੱਤੇ ਦੋਸ਼ ਲੱਗਾ ਤਿਵੇਂ ਹੀ ਧਰਮ ਦੇ ਇੱਕ ਕੰਮ ਦੇ ਕਾਰਨ ਸਭਨਾਂ ਮਨੁੱਖਾਂ ਲਈ ਮਾਫ਼ੀ ਅਤੇ ਜੀਵਨ ਮਿਲਿਆ
ERVPA   ਇਸ ਤਰ੍ਹਾਂ, ਜਿਵੇਂ ਇੱਕ ਪਾਪ ਸਾਰੇ ਲੋਕਾਂ ਲਈ ਮੌਤ ਦੀ ਸਜ਼ਾ ਲਿਆਇਆ, ਉਸੇ ਤਰ੍ਹਾਂ, ਇੱਕ ਚੰਗਾ ਕਰਮ ਸਾਰੇ ਮਨੁੱਖਾਂ ਨੂੰ ਧਰਮੀ ਬਣਾਉਂਦਾ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ।
IRVPA   ਉਪਰੰਤ ਜਿਵੇਂ ਇੱਕ ਅਪਰਾਧ ਦੇ ਕਾਰਨ ਸਾਰਿਆਂ ਮਨੁੱਖਾਂ ਉੱਤੇ ਦੋਸ਼ ਲੱਗਾ ਤਿਵੇਂ ਹੀ ਧਾਰਮਿਕਤਾ ਦੇ ਇੱਕ ਕੰਮ ਦੇ ਕਾਰਨ ਸਭਨਾਂ ਮਨੁੱਖਾਂ ਲਈ ਮਾਫ਼ੀ ਅਤੇ ਜੀਵਨ ਮਿਲਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us