Bible Versions
Bible Books

Romans 5:5 (LXXEN) English version of the Septuagint Bible

Versions

PAV   ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪ੍ਰੇਮ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਹਿਰਦਿਆਂ ਵਿੱਚ ਪਾਇਆ ਗਿਆ ਹੋਇਆ ਹੈ
ERVPA   ਅਤੇ ਇਹ ਉਮੀਦ ਸਾਨੂੰ ਕਦੇ ਵੀ ਨਿਰਾਸ਼ ਨਹੀਂ ਕਰਦੀ। ਕਿਉਂਕਿ ਪਰਮੇਸ਼ੁਰ ਨੇ ਸਾਡੇ ਦਿਲਾਂ ਅੰਦਰ ਆਪਣੇ ਪਿਆਰ ਦਾ ਛਿਡ਼ਕਾ ਕੀਤਾ ਹੈ। ਉਸਨੇ ਆਪਣਾ ਪਿਆਰ ਪਵਿੱਤਰ ਆਤਮਾ ਰਾਹੀਂ ਸਾਨੂੰ ਦਿੱਤਾ ਹੈ। ਪਵਿੱਤਰ ਆਤਮਾ ਸਾਡੇ ਲਈ ਪਰਮੇਸ਼ੁਰ ਵੱਲੋਂ ਇੱਕ ਦਾਤ ਹੈ।
IRVPA   ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us