Versions
PAV ਅਸੀਂ ਜਾਣਦੇ ਹਾਂ ਭਈ ਸਾਰੀ ਸਰਿਸ਼ਟੀ ਰਲ ਕੇ ਹੁਣ ਤੀਕ ਹਾਹੁਕੇ ਭਰਦੀ ਹੈ ਅਤੇ ਉਹ ਨੂੰ ਪੀੜਾਂ ਲੱਗੀਆਂ ਹੋਈਆਂ ਹਨ
ERVPA ਅਸੀਂ ਜਾਣਦੇ ਹਾਂ ਕਿ ਸਾਰੀ ਸ੍ਰਿਸ਼ਟੀ, ਇਸ ਪਲ ਤੱਕ ਵੀ, ਇੱਕ ਔਰਤ ਦੀ ਗਰਭਾਵਸਥਾ ਦੇ ਸਮੇਂ ਦੇ ਦਰਦ ਵਾਂਗ ਹੌਂਕੇ ਭਰ ਰਹੀ ਹੈ।
IRVPA ਅਸੀਂ ਜਾਣਦੇ ਤਾਂ ਹਾਂ ਕਿ ਸਾਰੀ ਸ੍ਰਿਸ਼ਟੀ ਮਿਲ ਕੇ ਹੁਣ ਤੱਕ ਹਾਉਂਕੇ ਭਰਦੀ ਹੈ ਅਤੇ ਉਹ ਨੂੰ ਪੀੜ੍ਹਾਂ ਲੱਗੀਆਂ ਹੋਈਆਂ ਹਨ।