Bible Versions
Bible Books

Romans 9:17 (LXXEN) English version of the Septuagint Bible

Versions

PAV   ਕਿਉਂ ਜੋ ਧਰਮ ਪੁਸਤਕ ਫ਼ਿਰਊਨ ਨੂੰ ਆਖਦਾ ਹੈ ਜੋ ਮੈਂ ਇਸੇ ਕਾਰਨ ਤੈਨੂੰ ਖੜਾ ਕੀਤਾ ਤਾਂ ਜੋ ਤੇਰੇ ਵਿੱਚ ਆਪਣੀ ਸਮਰੱਥਾ ਪਰਗਟ ਕਰਾਂ ਅਤੇ ਸਾਰੀ ਧਰਤੀ ਵਿੱਚ ਮੇਰਾ ਨਾਮ ਪਰਸਿੱਧ ਹੋਵੇ
ERVPA   ਪੋਥੀਆਂ ਵਿੱਚ, ਪਰਮੇਸ਼ੁਰ ਫ਼ਿਰਊਨ ਨੂੰ ਆਖਦਾ ਹੈ, “ਮੈਂ ਤੈਨੂੰ ਬਾਦਸ਼ਾਹ ਬਣਾਇਆ ਤਾਂ ਜੋ ਤੇਰੇ ਰਾਹੀਂ ਮੈਂ ਆਪਣੀ ਸ਼ਕਤੀ ਦਰਸ਼ਾ ਸਕਾਂ ਅਤੇ ਸਾਰੀ ਦੁਨੀਆਂ ਵਿੱਚ ਮੇਰਾ ਨਾਂ ਉਜਾਗਰ ਹੋਵੇ।”
IRVPA   ਕਿਉਂ ਜੋ ਪਵਿੱਤਰ ਗ੍ਰੰਥ ਵਿੱਚ ਫ਼ਿਰਊਨ ਨੂੰ ਕਿਹਾ ਗਿਆ, ਕਿ ਮੈਂ ਇਸੇ ਕਾਰਨ ਤੈਨੂੰ ਖੜ੍ਹਾ ਕੀਤਾ ਤਾਂ ਜੋ ਤੇਰੇ ਵਿੱਚ ਆਪਣੀ ਸਮਰੱਥ ਪਰਗਟ ਕਰਾਂ ਤਾਂ ਜੋ ਸਾਰੀ ਧਰਤੀ ਤੇ ਮੇਰੇ ਨਾਮ ਦਾ ਪਰਚਾਰ ਹੋਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us