Bible Versions
Bible Books

Romans 9:22 (LXXEN) English version of the Septuagint Bible

Versions

PAV   ਅਤੇ ਕੀ ਹੋਇਆ ਜੇ ਪਰਮੇਸ਼ੁਰ ਨੇ ਇਹ ਚਾਹ ਕਰ ਕੇ ਭਈ ਆਪਣਾ ਕ੍ਰੋਧ ਵਿਖਾਲੇ ਅਤੇ ਆਪਣੀ ਸਮਰੱਥਾ ਪਰਗਟ ਕਰੇ ਕ੍ਰੋਧ ਦੇ ਭਾਂਡਿਆਂ ਨੂੰ ਜਿਹੜੇ ਨਾਸ ਦੇ ਲਈ ਤਿਆਰ ਕੀਤੇ ਹੋਏ ਸਨ ਵੱਡੇ ਧੀਰਜ ਨਾਲ ਸਹਾਰਿਆॽ
ERVPA   ਇਸੇ ਤਰ੍ਹਾਂ, ਪਰਮੇਸ਼ੁਰ ਨੇ ਕੀਤਾ ਹੈ। ਪਰਮੇਸ਼ੁਰ ਆਪਣਾ ਗੁੱਸਾ ਵਿਖਾਉਣਾ ਚਾਹੁੰਦਾ ਸੀ ਤਾਂ ਜੋ ਲੋਕ ਉਸਦੀ ਸ਼ਕਤੀ ਵੇਖ ਸਕਣ। ਪਰੇਸ਼ੁਰ ਨੇ ਬਹੁਤ ਸਬਰ ਨਾਲ ਉਨ੍ਹਾਂ ਲੋਕਾਂ ਨੂੰ ਸਹਾਰਿਆ ਜਿਨ੍ਹਾਂ ਤੇ ਉਹ ਬਹੁਤ ਗੁੱਸੇ ਸੀ ਅਤੇ ਜੋ ਤਬਾਹੀ ਲਈ ਤਿਆਰ ਕੀਤੇ ਗਏ ਸਨ।
IRVPA   ਅਤੇ ਕੀ ਹੋਇਆ ਜੇ ਪਰਮੇਸ਼ੁਰ ਨੇ ਇਹ ਚਾਹ ਕੇ ਜੋ ਆਪਣਾ ਕ੍ਰੋਧ ਵਿਖਾਵੇ ਅਤੇ ਆਪਣੀ ਸ਼ਕਤੀ ਪ੍ਰਗਟ ਕਰੇ ਕ੍ਰੋਧ ਦੇ ਭਾਂਡਿਆਂ ਨੂੰ ਜਿਹੜੇ ਨਾਸ ਦੇ ਲਈ ਤਿਆਰ ਕੀਤੇ ਹੋਏ ਸਨ, ਵੱਡੇ ਧੀਰਜ ਨਾਲ ਸਹਾਰਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us