Bible Versions
Bible Books

Romans 9:8 (LXXEN) English version of the Septuagint Bible

Versions

PAV   ਅਰਥਾਤ ਨਾ ਓਹ ਜਿਹੜੇ ਸਰੀਰ ਦੀ ਸੰਤਾਨ ਹਨ ਏਹ ਪਰਮੇਸ਼ੁਰ ਦੀ ਸੰਤਾਨ ਹਨ ਪਰ ਵਾਇਦੇ ਦੀ ਸੰਤਾਨ ਅੰਸ ਗਿਣੀਦੀ ਹੈ
ERVPA   ਇਸਦਾ ਮਤਲਬ ਇਹ ਹੈ ਕਿ ਅਬਰਾਹਾਮ ਦੀਆਂ ਸਾਰੀਆਂ ਉਲਾਦਾਂ ਪਰੇਸ਼ੁਰ ਦੇ ਸੱਚੇ ਬੱਚੇ ਨਹੀਂ ਹਨ। ਅਬਰਾਹਾਮ ਦੇ ਸੱਚੇ ਬੱਚੇ ਉਹ ਹਨ ਜਿਹਡ਼ੇ ਪਰੇਮਸ਼ੁਰ ਦੇ ਵਾਦੇ ਦੇ ਨਤੀਜੇ ਤੋਂ ਪੈਦਾ ਹੋਏ ਹਨ, ਜਿਹਡ਼ਾ ਪਰੇਮਸ਼ੁਰ ਨੇ ਅਬਰਾਹਾਮ ਨਾਲ ਕੀਤਾ ਸੀ।
IRVPA   ਅਰਥਾਤ ਜਿਹੜੇ ਸਰੀਰਕ ਹਨ ਉਹ ਪਰਮੇਸ਼ੁਰ ਦੀ ਸੰਤਾਨ ਨਹੀਂ, ਪਰ ਵਾਇਦੇ ਦੀ ਸੰਤਾਨ ਅੰਸ ਗਿਣੀ ਜਾਂਦੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us