Versions
PAV ਅੱਗੋਂ ਨਾਓਮੀ ਨੇ ਆਖਿਆ, ਹੇ ਮੇਰੀਓ ਧੀਓ, ਮੁੜ ਜਾਓ। ਮੇਰੇ ਨਾਲ ਕਾਹਨੂੰ ਤੁਰਦੀਆਂ ਹੋ? ਭਲਾ, ਮੇਰੀ ਕੁੱਖ ਵਿੱਚ ਕੋਈ ਹੋਰ ਪੁੱਤ੍ਰ ਹਨ ਜੋ ਤੁਹਾਡੇ ਪਤੀ ਬਣਨ?
IRVPA ਅੱਗੋਂ ਨਾਓਮੀ ਨੇ ਕਿਹਾ, “ਹੇ ਮੇਰੀ ਧੀਓ, ਵਾਪਸ ਚਲੀਆਂ ਜਾਓ। ਤੁਸੀਂ ਮੇਰੇ ਨਾਲ ਕਿਉਂ ਆਉਂਦੀਆਂ ਹੋ? ਭਲਾ, ਮੇਰੇ ਗਰਭ ਵਿੱਚ ਹੋਰ ਪੁੱਤਰ ਹਨ ਜੋ ਤੁਹਾਡੇ ਪਤੀ ਬਣਨ?