Versions
PAV ਨਾਓਮੀ ਨੇ ਆਪਣੀਆਂ ਦੋਹਾਂ ਨੂੰਹਾਂ ਨੂੰ ਆਖਿਆ ਤੁਸੀਂ ਦੋਵੇਂ ਆਪੋ ਆਪਣੇ ਮਾਪਿਆਂ ਦੇ ਜਾਓ। ਜੇਹੀ ਤੁਸਾਂ ਮੇਰੇ ਮਿਰਤਕਾਂ ਨਾਲ ਅਤੇ ਮੇਰੇ ਨਾਲ ਦਯਾ ਕਰੇ
IRVPA ਨਾਓਮੀ ਨੇ ਆਪਣੀਆਂ ਨੂੰਹਾਂ ਨੂੰ ਕਿਹਾ, “ਤੁਸੀਂ ਦੋਵੇਂ ਆਪੋ ਆਪਣੇ ਮਾਪਿਆਂ ਦੇ ਘਰ ਚਲੀਆਂ ਜਾਓ। ਜਿਵੇਂ ਤੁਸੀਂ ਮੇਰੇ ਮ੍ਰਿਤਕਾਂ ਉੱਤੇ ਅਤੇ ਮੇਰੇ ਉੱਤੇ ਦਯਾ ਕੀਤੀ ਹੈ, ਉਸੇ ਤਰ੍ਹਾਂ ਯਹੋਵਾਹ ਤੁਹਾਡੇ ਉੱਤੇ ਦਯਾ ਕਰੇ।