Versions
PAV ਤੇਰਾ ਟੱਬਰ ਜੋ ਯਹੋਵਾਹ ਤੈਨੂੰ ਇਸ ਛੋਕਰੀ ਕੋਲੋਂ ਦੇਵੇਗਾ ਫਾਰਸ ਦੇ ਟੱਬਰ ਵਰਗਾ ਹੋਵੇ ਜਿਹ ਨੂੰ ਤਾਮਾਰ ਯਹੂਦਾਹ ਦੇ ਲਈ ਜਣੀਂ।।
IRVPA ਤੇਰਾ ਟੱਬਰ, ਜੋ ਯਹੋਵਾਹ ਤੈਨੂੰ ਇਸ ਇਸਤਰੀ ਦੇ ਦੁਆਰਾ ਦੇਵੇਗਾ ਪਰਸ * ਅਜਿਹਾ ਕੁੱਲ ਜਿਸ ਨਾਲ ਬੋਅਜ਼ ਸਬੰਧ ਰੱਖਦਾ ਸੀ ਦੇ ਟੱਬਰ ਵਰਗਾ ਹੋਵੇ, ਜਿਸ ਨੂੰ ਤਾਮਾਰ ਯਹੂਦਾਹ ਦੇ ਲਈ ਜਣੀ।” PS