Versions
PAV ਤਦ ਉਸ ਛੁਡਾਉਣ ਵਾਲੇ ਨੇ ਆਖਿਆ, ਮੈਂ ਆਪਣੇ ਲਈ ਤਾਂ ਉਹ ਨੂੰ ਛੁਡਾ ਸੱਕਦਾ ਅਜਿਹਾ ਨਾ ਹੋਵੇ ਜੋ ਮੈਂ ਆਪਣੀ ਪੱਤੀ ਵਿਗਾੜ ਬੈਠਾਂ ਸੋ ਮੇਰੇ ਛੁਡਾਉਣ ਦਾ ਹੱਕ ਤੂੰ ਹੀ ਲੈ ਲੈ ਕਿਉਂ ਜੋ ਮੈਂ ਆਪ ਨਹੀਂ ਛੁਡਾ ਸੱਕਦਾ
IRVPA ਤਦ ਉਸ ਛੁਡਾਉਣ ਵਾਲੇ ਨੇ ਕਿਹਾ, “ਫਿਰ ਤਾਂ ਮੈਂ ਉਸ ਨੂੰ ਨਹੀਂ ਛੁਡਾ ਸਕਦਾ, ਅਜਿਹਾ ਨਾ ਹੋਵੇ ਕਿ ਮੈਂ ਆਪਣੀ ਜਾਇਦਾਦ ਖ਼ਰਾਬ ਕਰ ਬੈਠਾਂ। ਇਸ ਲਈ ਮੇਰੇ ਛੁਡਾਉਣ ਦਾ ਹੱਕ ਤੂੰ ਹੀ ਲੈ ਲੈ, ਕਿਉਂਕਿ ਮੈਂ ਉਸ ਨੂੰ ਨਹੀਂ ਛੁਡਾ ਸਕਦਾ।”