Bible Versions
Bible Books

Ruth 4:7 (LXXEN) English version of the Septuagint Bible

Versions

PAV   ਪਹਿਲੇ ਸਮੇਂ ਇਸਰਾਏਲ ਵਿੱਚ ਛੁਡਾਉਣ ਅਤੇ ਵਟਾਉਣ ਦੇ ਵੇਲੇ ਸਭਨਾਂ ਗੱਲਾਂ ਦੇ ਪੱਕਾ ਕਰਨ ਦੀ ਇਹ ਰੀਤੀ ਹੁੰਦੀ ਸੀ ਜੋ ਇੱਕ ਜਣਾ ਆਪਣੀ ਜੁੱਤੀ ਲਾਹ ਕੇ ਆਪਣੇ ਗੁਆਢੀਂ ਨੂੰ ਦੇ ਦਿੰਦਾ ਸੀ, ਇਹ ਇਸਰਾਏਲ ਵਿੱਚ ਸਬੂਤ ਦੇਣ ਦੀ ਮਰਜਾਦਾ ਸੀ
IRVPA   ਪਹਿਲੇ ਸਮੇਂ ਇਸਰਾਏਲ ਵਿੱਚ ਛੁਡਾਉਣ ਅਤੇ ਵਟਾਉਣ ਦੇ ਵੇਲੇ ਸਾਰੀਆਂ ਗੱਲਾਂ ਨੂੰ ਪੱਕਾ ਕਰਨ ਦੀ ਇਹ ਰੀਤ ਹੁੰਦੀ ਸੀ ਕਿ ਇੱਕ ਜਣਾ ਆਪਣੀ ਜੁੱਤੀ ਲਾਹ ਕੇ ਆਪਣੀ ਗੁਆਂਢੀ ਨੂੰ ਦੇ ਦਿੰਦਾ ਸੀ, ਇਸਰਾਏਲ ਵਿੱਚ ਸਬੂਤ ਦੇਣ ਦੀ ਇਹੋ ਰੀਤ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us