Bible Versions
Bible Books

Titus 1:13 (LXXEN) English version of the Septuagint Bible

Versions

PAV   ਇਹ ਸਾਖੀ ਸਤ ਹੈ ਏਸ ਲਈ ਤੂੰ ਉਨ੍ਹਾਂ ਨੂੰ ਕਰੜਾਈ ਨਾਲ ਝਿੜਕ ਦੇਈਂ ਭਈ ਓਹ ਨਿਹਚਾ ਵਿੱਚ ਪੱਕੇ ਹੋਣ
ERVPA   ਜਿਹਡ਼ੇ ਸ਼ਬਦ ਉਸ ਨਬੀ ਨੇ ਆਖੇ ਹਨ ਉਹ ਸੱਚੇ ਹਨ। ਇਸ ਲਈ ਉਨ੍ਹਾਂ ਲੋਕਾਂ ਨੂੰ ਦੱਸੋ ਕਿ ਉਹ ਗਲਤ ਹਨ। ਤੁਹਾਨੂੰ ਉਨ੍ਹਾਂ ਨਾਲ ਸਖਤ ਹੋਣਾ ਚਾਹੀਦਾ, ਤਾਂ ਹੀ ਉਹ ਸੱਚੀ ਨਿਹਚਾ ਦਾ ਅਨੁਸਰਣ ਕਰਣਗੇ।
IRVPA   ਇਹ ਗਵਾਹੀ ਸੱਚੀ ਹੈ, ਇਸ ਲਈ ਤੂੰ ਉਹਨਾਂ ਦੀ ਸਖਤੀ ਨਾਲ ਤਾੜਨਾ ਕਰ ਤਾਂ ਜੋ ਉਹ ਵਿਸ਼ਵਾਸ ਵਿੱਚ ਮਜ਼ਬੂਤ ਹੋਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us