Versions
PAV ਵੇਖੋ ਤਾਂ, ਮੈਂ ਓਹਨਾਂ ਉੱਤੇ ਆਪਣਾ ਹੱਥ ਹਲਾਵਾਂਗਾ ਕਿ ਓਹ ਆਪਣੇ ਦਾਸਾਂ ਲਈ ਲੁੱਟ ਦਾ ਮਾਲ ਹੋਣ ਤਦ ਤੁਸੀਂ ਜਾਣੋਗੇ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਘੱਲਿਆ ਹੈ!
IRVPA ਇਸ ਲਈ ਵੇਖੋ, ਮੈਂ ਉਹਨਾਂ ਉੱਤੇ ਆਪਣਾ ਹੱਥ ਉਠਾਵਾਂਗਾ ਕਿ ਉਹ ਆਪਣੇ ਦਾਸਾਂ ਲਈ ਲੁੱਟ ਦਾ ਮਾਲ ਹੋਣ, ਫੇਰ ਤੁਸੀਂ ਜਾਣੋਗੇ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਭੇਜਿਆ ਹੈ।