Versions
PAV ਹੇ ਵੱਡੇ ਪਹਾੜ, ਤੂੰ ਕੀ ਹੈਂॽ ਤੂੰ ਜ਼ਰੁੱਬਾਬਲ ਦੇ ਅੱਗੇ ਮਦਾਨ ਹੋ ਜਾਵੇਂਗਾ ਅਤੇ ਉਹ ਚੋਟੀ ਦਾ ਪੱਥਰ ਹਾਕਾਂ ਨਾਲ ਬਾਹਰ ਲੈ ਆਵੇਗਾ ਕਿ ਇਹ ਦੇ ਲਈ ਕਿਰਪਾ ਹੋਵੇ, ਕਿਰਪਾ!।।
IRVPA ਹੇ ਵੱਡੇ ਪਰਬਤ, ਤੂੰ ਕੀ ਹੈਂ? ਤੂੰ ਜ਼ਰੂੱਬਾਬਲ ਦੇ ਅੱਗੇ ਮੈਦਾਨ ਹੋ ਜਾਵੇਂਗਾ ਅਤੇ ਉਹ ਚੋਟੀ ਦਾ ਪੱਥਰ ਪੁਕਾਰਦੇ ਹੋਏ ਬਾਹਰ ਲੈ ਆਵੇਗਾ ਕਿ ਇਹ ਦੇ ਲਈ ਕਿਰਪਾ ਹੋਵੇ, ਕਿਰਪਾ!