Versions
PAV ਫੇਰ ਉਸ ਮੈਨੂੰ ਆਖਿਆ, ਇਹ ਉਹ ਸਰਾਪ ਹੈ ਜਿਹੜਾ ਸਾਰੇ ਦੇਸ ਦੀ ਪਰਤ ਉੱਤੇ ਆਉਣ ਵਾਲਾ ਹੈ ਕਿਉਂ ਜੋ ਹਰੇਕ ਚੋਰੀ ਕਰਨ ਵਾਲਾ ਹੁਣ ਤੋਂ ਏਸ ਦੇ ਅਨੁਸਾਰ ਕੱਟਿਆ ਜਾਵੇਗਾ ਅਤੇ ਹਰੇਕ ਸੌਂਹ ਖਾਣ ਵਾਲਾ ਏਸ ਦੇ ਅਨੁਸਾਰ ਹੁਣ ਤੋਂ ਕੱਟਿਆ ਜਾਵੇਗਾ
IRVPA ਫੇਰ ਉਸ ਨੇ ਮੈਨੂੰ ਕਿਹਾ, ਇਹ ਉਹ ਸਰਾਪ ਹੈ ਜਿਹੜਾ ਸਾਰੇ ਦੇਸ ਉੱਤੇ ਆਉਣ ਵਾਲਾ ਹੈ, ਕਿਉਂ ਜੋ ਹਰੇਕ ਚੋਰੀ ਕਰਦਾ ਹੈ, ਹੁਣ ਤੋਂ ਉਹ ਇਸ ਦੇ ਅਨੁਸਾਰ ਕੱਟਿਆ ਜਾਵੇਗਾ ਅਤੇ ਹਰੇਕ ਜੋ ਸਹੁੰ ਖਾਂਦਾ ਹੈ, ਉਹ ਇਸ ਦੇ ਅਨੁਸਾਰ ਹੁਣ ਤੋਂ ਕੱਟਿਆ ਜਾਵੇਗਾ।