Versions
PAV ਉਸ ਦਿਨ ਇਉਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਮੱਛੀ-ਫਾਟਕ ਤੋਂ ਦੁਹਾਈ ਦੀ ਅਵਾਜ਼ ਹੋਵੇਗੀ, ਦੂਜੇ ਮਹੱਲੇ ਤੋਂ ਸਿਆਪਾ, ਅਤੇ ਟਿੱਲਿਆਂ ਤੋਂ ਵੱਡਾ ਧੜਾਕਾ ਹੋਵੇਗਾ।
IRVPA ਉਸ ਦਿਨ ਅਜਿਹਾ ਹੋਵੇਗਾ, ਯਹੋਵਾਹ ਦਾ ਵਾਕ ਹੈ, ਮੱਛੀ-ਫਾਟਕ ਤੋਂ ਦੁਹਾਈ ਦੀ ਅਵਾਜ਼ ਹੋਵੇਗੀ, ਦੂਜੇ ਮੁਹੱਲੇ ਵਿੱਚ ਵਿਰਲਾਪ ਅਤੇ ਟਿੱਲਿਆਂ ਤੋਂ ਵੱਡਾ ਧੜਾਕਾ ਹੋਵੇਗਾ।