Versions
PAV ਯਹੋਵਾਹ ਦੇ ਕਹਿਰ ਦੇ ਦਿਨ ਵਿੱਚ ਨਾ ਓਹਨਾਂ ਦਾ ਸੋਨਾ ਨਾ ਓਹਨਾਂ ਦੀ ਚਾਂਦੀ ਓਹਨਾਂ ਨੂੰ ਛੁਡਾਵੇਗੀ, ਪਰ ਉਹ ਦੀ ਅਣਖ ਦੀ ਅੱਗ ਨਾਲ ਸਾਰੀ ਧਰਤੀ ਭਸਮ ਹੋ ਜਾਵੇਗੀ, ਕਿਉਂ ਜੋ ਉਹ ਪੂਰਾ ਅੰਤ, ਹਾਂ, ਧਰਤੀ ਦੇ ਸਭ ਵਾਸੀਆਂ ਦਾ ਅਚਾਣਕ ਅੰਤ ਕਰ ਦੇਵੇਗਾ!।।
IRVPA ਯਹੋਵਾਹ ਦੇ ਕਹਿਰ ਦੇ ਦਿਨ ਵਿੱਚ ਨਾ ਉਹਨਾਂ ਦਾ ਸੋਨਾ, ਨਾ ਉਹਨਾਂ ਦੀ ਚਾਂਦੀ, ਉਹਨਾਂ ਨੂੰ ਛੁਡਾਵੇਗੀ, ਪਰ ਉਹ ਦੀ ਅਣਖ ਦੀ ਅੱਗ ਨਾਲ ਸਾਰੀ ਧਰਤੀ ਭਸਮ ਹੋ ਜਾਵੇਗੀ, ਕਿਉਂ ਜੋ ਉਹ ਪੂਰਾ ਅੰਤ ਕਰੇਗਾ, ਹਾਂ ਧਰਤੀ ਦੇ ਸਭ ਵਾਸੀਆਂ ਦਾ ਅਚਾਨਕ ਅੰਤ ਕਰ ਦੇਵੇਗਾ! PE