Bible Versions
Bible Books

Zephaniah 2:4 (LXXEN) English version of the Septuagint Bible

Versions

PAV   ਅੱਜ਼ਾਹ ਤਾਂ ਤਿਆਗਿਆ ਜਾਵੇਗਾ, ਅਤੇ ਅਸ਼ਕਲੋਨ ਵਿਰਾਨ ਹੋ ਜਾਵੇਗਾ, ਓਹ ਦੁਪਹਿਰੇ ਅਸ਼ਦੋਦ ਨੂੰ ਧੱਕ ਦੇਣਗੇ, ਅਤੇ ਅਕਰੋਨ ਪੁੱਟਿਆ ਜਾਵੇਗਾ।।।
IRVPA   {ਇਸਰਾਏਲ ਦੇ ਗੁਆਂਢੀ ਰਾਜਾਂ ਦਾ ਪਤਨ} PS ਅੱਜ਼ਾਹ ਸ਼ਹਿਰ ਤਾਂ ਤਿਆਗਿਆ ਜਾਵੇਗਾ, ਅਤੇ ਸ਼ਹਿਰ ਅਸ਼ਕਲੋਨ ਵਿਰਾਨ ਹੋ ਜਾਵੇਗਾ, ਉਹ ਦਿਨ-ਦੁਪਹਿਰੇ ਅਸ਼ਦੋਦ ਦੇ ਸ਼ਹਿਰ ਨੂੰ ਧੱਕ ਦੇਣਗੇ ਅਤੇ ਅਕਰੋਨ ਸ਼ਹਿਰ ਪੁੱਟਿਆ ਜਾਵੇਗਾ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us