Versions
PAV ਅਰ ਦਾਊਦ ਨੇ ਆਖਿਆ, ਮੈਂ ਨਾਹਾਸ ਦੇ ਪੁੱਤ੍ਰ ਹਾਨੂਨ ਨਾਲ ਦਯਾ ਦਾ ਅੰਗ ਕਰਾਂਗਾ ਕਿਉਂ ਜੋ ਉਹ ਦੇ ਪਿਉ ਨੇ ਮੇਰੇ ਨਾਲ ਅੰਗ ਕੀਤਾ ਸੀ, ਸੋ ਦਾਊਦ ਨੇ ਹਲਕਾਰਿਆਂ ਨੂੰ ਘੱਲ ਦਿੱਤਾ ਜੋ ਉਸ ਦੇ ਪਿਤਾ ਦਾ ਅਫ਼ਸੋਸ ਕਰਨ ਅਤੇ ਦਾਊਦ ਦੇ ਸੇਵਕ ਅੰਮੋਨੀਆਂ ਦੇ ਦੇਸ ਵਿੱਚ ਹਾਨੂਨ ਕੋਲ ਆਣ ਪਹੁੰਚੇ ਕਿ ਉਸ ਨੂੰ ਧੀਰਜ ਦੇਣ