Versions
PAV ਅਰ ਦਾਊਦ ਨੇ ਪਰਮੇਸ਼ੁਰ ਦੇ ਅੱਗੇ ਬੇਨਤੀ ਕਰ ਕੇ ਆਖਿਆ, ਕੀ ਮੈਂ ਹੀ ਇਹ ਆਗਿਆ ਨਹੀਂ ਦਿੱਤੀ ਸੀ, ਜੋ ਲੋਕਾਂ ਦੀ ਗਿਣਤੀ ਕੀਤੀ ਜਾਵੇ? ਪਾਪ ਤਾਂ ਮੈਂ ਕੀਤਾ ਹੈ ਅਰ ਸੱਚ ਮੁੱਚ ਦੋਸ਼ ਮੇਰਾ ਹੈ, ਪਰ ਇਨ੍ਹਾਂ ਭੇਡਾਂ ਨੇ ਕੀ ਅਪਰਾਧ ਕੀਤਾ ਹੈ? ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੇਰਾ ਹੱਥ ਮੇਰੇ ਅਤੇ ਮੇਰੇ ਵੱਡਿਆਂ ਦੀ ਕੁਲ ਉੱਤੇ ਲੰਮਾ ਹੋਵੇ, ਨਾ ਕਿ ਤੇਰੇ ਲੋਕਾਂ ਉੱਤੇ, ਜੋ ਓਹ ਬਵਾ ਵਿੱਚ ਫਸ ਜਾਣ!।।