Bible Versions
Bible Books

1 Chronicles 27:1 (LXXRP) Septugine Greek Old Testament with Grammar and Strong Code

Versions

PAV   ਹੁਣ ਇਸਰਾਏਲੀ ਆਪਣੀ ਗਿਣਤੀ ਤੇ ਅਨੁਸਾਰ ਜਿਹੜੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਏ ਸਨ ਤੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰ ਸਨ ਤੇ ਉਨ੍ਹਾਂ ਦੇ ਅਫ਼ਸਰ ਜਿਹੜੇ ਵਾਰੀ ਵਾਲਿਆਂ ਦੀ ਹਰ ਇੱਕ ਗੱਲ ਵਿੱਚ ਪਾਤਸ਼ਾਹ ਦੀ ਸੇਵਾ ਕਰਦੇ ਸਨ ਅਤੇ ਵਰਹੇ ਦੇ ਬਾਰਾਂ ਮਹੀਨਿਆਂ ਵਿੱਚ ਮਹੀਨੇ ਦੇ ਮਹੀਨੇ ਆਇਆ ਜਾਇਆ ਕਰਦੇ ਸਨ ਸੋ ਹਰੇਕ ਵਾਰੀ ਵਿੱਚ ਚੱਵੀ ਹਜ਼ਾਰ ਸਨ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us