Versions
PAV ਅਤੇ ਏਹ ਸੋਨੇ ਦੀਆਂ ਚੂਹੀਆਂ ਫਲਿਸਤੀਆਂ ਦੇ ਪੰਜਾਂ ਸਰਦਾਰਾਂ ਦੇ ਸ਼ਹਿਰਾਂ ਦੀ ਗਿਣਤੀ ਅਨੁਸਾਰ ਸਨ ਭਾਵੇਂ ਗੜ੍ਹ ਵਾਲੇ ਸ਼ਹਿਰਾਂ ਦੇ ਭਾਵੇਂ ਬਾਹਰਲੇ ਪਿੰਡਾਂ ਦੇ ਜਿੰਨੇ ਅਬੇਲ ਦੇ ਵੱਡੇ ਪੱਥਰ ਤੋੜੀ ਸਨ ਜਿਹ ਦੇ ਉੱਤੇ ਉਨ੍ਹਾਂ ਨੇ ਯਹੋਵਾਹ ਦੇ ਸੰਦੂਕ ਨੂੰ ਰੱਖਿਆ ਸੀ। ਉਹ ਅੱਜ ਦੇ ਦਿਨ ਤੋੜੀ ਬੈਤਸ਼ਮਸ਼ੀ ਯਹੋਸ਼ੁਆ ਦੀ ਪੈਲੀ ਵਿੱਚ ਹੈ।।