Versions
PAV ਜੇ ਤੁਸੀਂ ਯਹੋਵਾਹ ਵੱਲ ਫੇਰ ਮੁੜੋ ਤਾਂ ਤੁਹਾਡੇ ਭਰਾ ਅਤੇ ਤੁਹਾਡੇ ਪੁੱਤ੍ਰ ਆਪਣੇ ਅਸੀਰ ਕਰਨ ਵਲਿਆਂ ਦੇ ਅੱਗੇ ਤਰਸ ਯੋਗ ਬਣਨਗੇ ਅਤੇ ਏਸ ਦੇਸ ਵਿੱਚ ਫੇਰ ਮੁੜ ਆਉਣਗੇ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਦਿਆਲੂ ਤੇ ਕਿਰਪਾਲੂ ਹੈ, ਉਹ ਆਪਣਾ ਮੂੰਹ ਤੁਹਾਥੋਂ ਨਹੀਂ ਫੇਰੇਗਾ ਜੇ ਤੁਸੀਂ ਉਹ ਦੀ ਵੱਲ ਮੁੜੋ