Bible Versions
Bible Books

2 Chronicles 9:8 (LXXRP) Septugine Greek Old Testament with Grammar and Strong Code

Versions

PAV   ਯਹੋਵਾਹ ਤੇਰਾ ਪਰਮੇਸ਼ੁਰ ਮੁਬਾਰਕ ਹੋਵੇ ਜੋ ਤੇਰੇ ਉੱਤੇ ਰੀਝਵਾਨ ਹੈ ਕਿ ਤੈਨੂੰ ਆਪਣੀ ਰਾਜ ਗੱਦੀ ਉੱਤੇ ਬਿਠਾਇਆ ਹੈ ਤਾਂ ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਵੱਲੋਂ ਪਾਤਸ਼ਾਹ ਹੋਵੇਂ ਕਿਉਂ ਜੋ ਤੇਰੇ ਪਰਮੇਸ਼ੁਰ ਨੂੰ ਇਸਰਾਏਲ ਨਾਲ ਹਿਤ ਸੀ ਭਈ ਉਨ੍ਹਾਂ ਨੂੰ ਸਦਾ ਲਈ ਕਾਇਮ ਰੱਖੇ ਏਸੇ ਲਈ ਉਸ ਨੇ ਤੈਨੂੰ ਉਨ੍ਹਾਂ ਦਾ ਪਾਤਸ਼ਾਹ ਬਣਾਇਆ ਤਾਂ ਜੋ ਤੂੰ ਧਰਮ ਅਤੇ ਨਿਆਉਂ ਕਰੇਂ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us