Versions
PAV ਸੋ ਤੁਸੀਂ ਉਨ੍ਹਾਂ ਦੀ ਨਾ ਮੰਨਿਓ ਕਿਉਂ ਜੋ ਉਨ੍ਹਾਂ ਵਿੱਚੋਂ ਚਾਹਲੀਆਂ ਮਨੁੱਖਾਂ ਤੋਂ ਵੱਧ ਉਹ ਦੀ ਘਾਤ ਵਿੱਚ ਲੱਗ ਰਹੇ ਹਨ ਜਿਨ੍ਹਾਂ ਆਪਣੇ ਉੱਤੇ ਧ੍ਰਿਗ ਲਈ ਹੈ ਕਿ ਜਦ ਤਾਈਂ ਉਹ ਨੂੰ ਮਾਰ ਨਾ ਲਈਏ ਅਸੀਂ ਨਾ ਖਾਵਾਂਗੇ ਨਾ ਪੀਵਾਂਗੇ ਅਤੇ ਹੁਣ ਓਹ ਤਿਆਰ ਹੋ ਕੇ ਤੁਹਾਡੇ ਹੁਕਮ ਦੀ ਉਡੀਕ ਵਿੱਚ ਬੈਠੇ ਸਨ