Versions
PAV ਤਾਂ ਐਉਂ ਹੋਵੇਗਾ ਕਿ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਆਲੇ ਦੁਆਲੇ ਦੇ ਸਾਰੇ ਵੈਰੀਆਂ ਤੋਂ ਉਸ ਦੇਸ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਲਖ ਦੇ ਕਬਜ਼ੇ ਲਈ ਦਿੰਦਾ ਹੈ ਅਰਾਮ ਦੇਵੇ ਤਾਂ ਤੁਸੀਂ ਅਮਾਲੇਕੀਆਂ ਦਾ ਨਾਮ ਨਿਸ਼ਾਨ ਅਕਾਸ਼ ਦੇ ਹੇਠੋਂ ਮਿਟਾ ਦਿਓ। ਤੁਸੀਂ ਭੁੱਲ ਨਾ ਜਾਓ।।