Bible Versions
Bible Books

Ezekiel 29:18 (LXXRP) Septugine Greek Old Testament with Grammar and Strong Code

Versions

PAV   ਹੇ ਆਦਮੀ ਦੇ ਪੁੱਤ੍ਰ, ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਆਪਣੀ ਫੌਜ ਤੋਂ ਸੂਰ ਦੀ ਵਿਰੋਧਤਾ ਵਿੱਚ ਵੱਡੀ ਸੇਵਾ ਕਰਵਾਈ ਹੈ। ਹਰੇਕ ਦਾ ਸਿਰ ਗੰਜਾ ਹੋ ਗਿਆ ਅਤੇ ਹਰੇਕ ਦਾ ਮੋਢਾ ਛਿੱਲਿਆ ਗਿਆ ਪਰ ਨਾ ਉਹ ਨੇ, ਨਾ ਉਹ ਦੀ ਫੌਜ ਨੇ ਉਸ ਸੇਵਾ ਦੇ ਬਦਲੇ ਜਿਹੜੀ ਉਨ੍ਹਾਂ ਉਹ ਦੀ ਵਿਰੋਧਤਾ ਵਿੱਚ ਕੀਤੀ ਸੀ ਸੂਰ ਤੋਂ ਕੁਝ ਫਲ ਪਰਾਪਤ ਕੀਤਾ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us