Versions
PAV ਤਾਂ ਜੋ ਪਾਣੀ ਦੇ ਸਾਰੇ ਰੁੱਖਾਂ ਵਿੱਚੋਂ ਕੋਈ ਆਪਣੀ ਉਚਾਈ ਤੇ ਆਕੜ ਨਾ ਕਰੇ ਅਤੇ ਆਪਣੀ ਟੀਸੀ ਸੰਘਣੀਆਂ ਟਹਿਣੀਆਂ ਦੇ ਵਿਚਕਾਰ ਨਾ ਰੱਖੇ ਅਤੇ ਉਨ੍ਹਾਂ ਵਿੱਚੋਂ ਵੱਡੇ ਵੱਡੇ ਅਤੇ ਸਾਰੇ ਪਾਣੀ ਪੀਣ ਵਾਲੇ ਰੁੱਖ ਸਿੱਧੇ ਨਾ ਖਲੋਣ ਕਿਉਂ ਜੋ ਓਹ ਸਾਰੇ ਦੇ ਸਾਰੇ ਮੌਤ ਲਈ ਦਿੱਤੇ ਗਏ ਹਨ ਅਰਥਾਤ ਧਰਤੀ ਦੇ ਹੇਠ ਆਦਮ ਵੰਸੀਆਂ ਦੇ ਵਿਚਕਾਰ ਗੋਰ ਵਿੱਚ ਉਤਰਨਗੇ।।