Versions
PAV ਅਤੇ ਮਨੱਸ਼ਹ ਲਈ ਯਿੱਸਾਕਾਰ ਵਿੱਚ ਅਤੇ ਆਸ਼ੇਰ ਵਿੱਚ ਏਹ ਸੀ, ਬੇਤਸ਼ਾਨ ਅਤੇ ਉਸ ਦੀਆਂ ਬਸਤੀਆਂ ਅਤੇ ਯਿਬਲਆਮ ਅਤੇ ਉਸ ਦੀਆਂ ਬਸਤੀਆਂ, ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਏਨ ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਤਆਨਾਕ ਦੇ ਵਾਸ਼ੀ ਅਤੇ ਉਸ ਦੀਆਂ ਬਸਤੀਆਂ, ਮਗਿੱਦੋ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ ਅਤੇ ਉਸ ਦੀਆਂ ਬਸਤੀਆਂ ਅਰਥਾਤ ਤਿੰਨੇ ਉਚਿਆਈਆਂ