Versions
PAV ਸੋ ਮੇਰੇ ਲਈ ਠਹਿਰੇ ਰਹੋ, ਯਹੋਵਾਹ ਦਾ ਵਾਕ ਹੈ, ਉਸ ਦਿਨ ਤੀਕ ਕਿ ਮੈਂ ਲੁੱਟ ਲਈ ਉੱਠਾਂ, ਕਿਉਂ ਜੋ ਮੈਂ ਠਾਣ ਲਿਆ, ਕਿ ਕੌਮਾਂ ਨੂੰ ਇਕੱਠਿਆਂ ਕਰਾਂ ਅਤੇ ਪਾਤਸ਼ਾਹੀਆਂ ਨੂੰ ਜਮਾ ਕਰਾਂ, ਭਈ ਮੈਂ ਉਨ੍ਹਾਂ ਦੇ ਉੱਤੇ ਆਪਣਾ ਗਜ਼ਬ, ਆਪਣਾ ਸਾਰਾ ਤੱਤਾ ਕ੍ਰੋਧ ਡੋਹਲ ਦਿਆਂ, ਕਿਉਂ ਜੋ ਸਾਰੀ ਧਰਤੀ ਮੇਰੀ ਅਣਖ ਦੀ ਅੱਗ ਵਿੱਚ ਭਸਮ ਕੀਤੀ ਜਾਵੇਗੀ।।