Bible Versions
Bible Books

2 Kings 15:29 (MARK_1_42)

Versions

PAV   ਇਸਰਾਏਲ ਦੇ ਪਾਤਸ਼ਾਹ ਪਕਹ ਦੇ ਦਿਨਾਂ ਵਿੱਚ ਅੱਸ਼ੂਰ ਦੇ ਪਾਤਸ਼ਾਹ ਤਿਗਲਥ ਪਿਲਸਰ ਨੇ ਆਣ ਕੇ ਈਯੋਨ ਅਰ ਆਬੇਲ-ਬੈਤ-ਮਆਕਾਹ ਅਰ ਯਾਨੋਆਹ ਅਰ ਕਦਸ਼ ਅਰ ਹਾਸੋਰ ਅਰ ਗਿਲਆਦ ਅਰ ਗਲੀਲ ਅਰ ਨਫਤਾਲੀ ਨੂੰ ਸਾਰੇ ਦੇਸ ਨੂੰ ਲੈ ਲਿਆ ਅਰ ਓਹਨਾਂ ਨੂੰ ਅਸੀਰ ਕਰਕੇ ਅੱਸ਼ੂਰ ਨੂੰ ਲੈ ਗਿਆ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us