Versions
PAV ਤੂੰ ਮਨੁੱਖਾਂ ਵਿੱਚੋਂ ਹਕਿਆ ਜਾਵੇਂਗਾ ਤੇ ਤੇਰਾ ਵਾਸ ਖੇਤ ਦੇ ਪਸ਼ੂਆਂ ਨਾਲ ਹੋਵੇਗਾ ਤੇ ਤੈਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ ਤੇ ਸੱਤ ਸਮੇ ਤੇਰੇ ਉੱਤੇ ਬੀਤਣਗੇ ਤਾਂ ਤੈਨੂੰ ਪਤਾ ਲਗੇਗਾ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਸਰਦਾਰੀ ਕਰਦਾ ਹੈ ਅਤੇ ਜਿਹ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ!