Versions
PAV ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਤੇਰੀ ਗੰਦਗੀ ਵੱਗ ਤੁਰੀ ਅਤੇ ਤੇਰੀ ਨੰਗੇਜ਼ ਤੇਰੇ ਵਿਭਚਾਰ ਦੇ ਕਾਰਨ ਜੋ ਤੂੰ ਆਪਣੇ ਯਾਰਾਂ ਨਾਲ ਕੀਤਾ ਖੁਲ੍ਹ ਗਿਆ ਅਤੇ ਤੇਰੀਆਂ ਸਾਰੀਆਂ ਘਿਣਾਉਣੀਆਂ ਮੂਰਤਾਂ ਦੇ ਕਾਰਨ ਅਤੇ ਤੇਰੇ ਬੱਚਿਆਂ ਦੇ ਲਹੂ ਦੇ ਕਾਰਨ ਜੋ ਤੈਂ ਉਨ੍ਹਾਂ ਦੇ ਅੱਗੇ ਚੜ੍ਹਾਇਆ,