Versions
PAV ਜਿਨ੍ਹਾਂ ਦਾ ਤੈਂ ਇਹ ਆਖ ਕੇ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਹੁਕਮ ਦਿੱਤਾ ਸੀ ਕਿ ਉਹ ਧਰਤੀ ਜਿਹਨੂੰ ਤੁਸੀਂ ਕਬਜੇ ਵਿੱਚ ਲੈਣ ਲਈ ਜਾਂਦੇ ਹੋ ਉਹ ਦੇਸਾਂ ਦੀਆਂ ਉੱਮਤਾਂ ਦਿਆਂ ਘਿਣਾਉਣੇ ਕੰਮਾਂ ਤੋਂ ਇੱਕ ਨਾਪਾਕ ਧਰਤੀ ਹੈ ਜਿਹਨੂੰ ਉਨ੍ਹਾਂ ਨੇ ਏਸ ਸਿਰੇ ਤੋਂ ਉਸ ਸਿਰੇ ਤੀਕ ਭਰਿਸ਼ਟ ਕਰਕੇ ਭਰ ਛੱਡਿਆ ਹੈ