Versions
PAV ਹੁਣ ਥੋੜੇ ਚਿਰ ਤੋਂ ਯਹੋਵਾਹ ਸਾਡੇ ਪਰਮੇਸ਼ੁਰ ਦਾ ਤਰਸ ਸਾਡੇ ਉੱਤੇ ਹੋਇਆ ਹੈ ਅਤੇ ਉਸ ਨੇ ਸਾਡਾ ਕੁਝ ਕੁ ਬਕੀਆ ਬਚਾ ਦਿੱਤਾ ਹੈ ਅਤੇ ਸਾਨੂੰ ਉਸ ਨੇ ਆਪਣੇ ਪਵਿੱਤ੍ਰ ਅਸਥਾਨ ਵਿੱਚ ਇੱਕ ਕਿੱਲ ਬਣਾਇਆ ਹੈ ਤਾਂ ਜੋ ਸਾਡਾ ਪਰਮੇਸ਼ੁਰ ਸਾਡੀਆਂ ਅੱਖਾਂ ਨੂੰ ਰੋਸ਼ਨ ਕਰੇ ਅਤੇ ਸਾਡੀ ਗੁਲਾਮੀ ਵਿੱਚ ਥੋੜੀ ਜਿਹੀ ਤਾਜ਼ੀ ਜ਼ਿੰਦਗੀ ਬਖਸ਼ੇ