Versions
PAV ਤਾਂ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫਾਟ ਨੂੰ ਆਖਿਆ, ਅਜੇ ਇੱਕ ਮਨੁੱਖ ਹੈ ਜਿਹ ਦੇ ਰਾਹੀਂ ਅਸੀਂ ਯਹੋਵਾਹ ਤੋਂ ਪੁੱਛੀਏ ਉਹ ਯਿਮਲਾਹ ਦਾ ਪੁੱਤ੍ਰ ਮੀਕਾਯਾਹ ਹੈ ਪਰ ਮੈਨੂੰ ਉਸ ਤੋਂ ਕਿੜ ਹੈ ਜੋ ਉਹ ਮੇਰੇ ਵਿਖੇ ਭਲਿਆਈ ਦਾ ਨਹੀਂ ਸਗੋਂ ਬੁਰਾਈ ਦਾ ਅਗੰਮ ਵਾਚਦਾ ਹੈ। ਯਹੋਸ਼ਾਫਾਟ ਨੇ ਆਖਿਆ, ਪਾਤਸ਼ਾਹ ਐਉਂ ਨਾ ਆਖੇ