Versions
PAV ਆਪਣੇ ਪਿਓ ਦਾਦਿਆਂ ਦੇ ਦਿਨਾਂ ਤੋਂ ਅੱਜ ਦੇ ਦਿਨ ਤੀਕ ਅਸੀਂ ਵੱਡੀ ਬਦਕਾਰੀ ਵਿੱਚ ਰਹੇ ਹਾਂ ਅਤੇ ਆਪਣੇ ਅਪਰਾਧਾਂ ਦੇ ਕਾਰਨ ਅਸੀਂ ਤੇ ਸਾਡੇ ਪਾਤਸ਼ਾਹ ਤੇ ਸਾਡੇ ਜਾਜਕ ਇਨ੍ਹਾਂ ਦੇਸਾਂ ਦੇ ਪਾਤਸ਼ਾਹਾਂ ਦੇ ਹੱਥ ਵਿੱਚ ਤਲਵਾਰ ਲਈ, ਅਸੀਰੀ ਲਈ, ਲੁੱਟਣ ਲਈ ਅਤੇ ਸ਼ਰਮ ਨਾਲ ਮੂੰਹ ਦੀ ਝੁਲਸ ਲਈ ਹਵਾਲੇ ਕੀਤੇ ਗਏ ਹਾਂ ਜਿਵੇਂ ਅੱਜ ਦੇ ਦਿਨ ਹੈ