Versions
PAV ਤੁਸੀਂ ਮੇਰੇ ਲਈ ਮਿੱਟੀ ਦੀ ਜਗਵੇਦੀ ਬਣਾਓ ਅਰ ਉਸ ਉੱਤੇ ਆਪਣੀਆਂ ਹੋਮ ਦੀਆਂ ਬਲੀਆਂ ਅਤੇ ਆਪਣੀਆਂ ਸੁਖ ਸਾਂਦ ਦੀਆਂ ਬਲੀਆਂ ਅਰਥਾਤ ਆਪਣੀਆਂ ਭੇਡਾਂ ਅਤੇ ਆਪਣੇ ਬਲਦ ਚੜ੍ਹਾਓ ਅਤੇ ਹਰ ਅਸਥਾਨ ਉੱਤੇ ਜਿੱਥੇ ਮੈਂ ਆਪਣਾ ਨਾਮ ਚੇਤੇ ਕਰਾਉਂਦਾ ਹਾਂ ਮੈਂ ਤੁਹਾਡੇ ਕੋਲ ਆਵਾਂਗਾ ਅਰ ਤੁਹਾਨੂੰ ਬਰਕਤ ਦੇਵਾਂਗਾ