Versions
PAV ਫੇਰ ਓਹ ਨੇੜੇ ਆਏ ਅਤੇ ਰਾਜੇ ਦੇ ਸਾਹਮਣੇ ਰਾਜੇ ਦੇ ਪੱਕੇ ਕਨੂਨ ਲਈ ਆਖਿਆ ਭਈ ਹੇ ਰਾਜਨ, ਕੀ ਤੁਸੀਂ ਉਸ ਬਿਧੀ ਉੱਤੇ ਸਹੀ ਨਹੀਂ ਪਾਈ ਭਈ ਜਿਹੜਾ ਕੋਈ ਤੀਹਾਂ ਦਿਨਾਂ ਤੀਕ ਤੁਹਾਥੋਂ ਬਾਝ ਕਿਸੇ ਦਿਉਤੇ ਯਾ ਮਨੁੱਖ ਅੱਗੇ ਬੇਨਤੀ ਕਰੇ ਸੋ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇਗਾॽ ਰਾਜੇ ਨੇ ਉੱਤਰ ਦੇ ਕੇ ਆਖਿਆ ਕਿ ਏਹ ਗੱਲ ਸੱਚ ਹੈ, ਮਾਦੀਆਂ ਅਤੇ ਫਾਰਸੀਆਂ ਦੇ ਕਨੂਨ ਅਨੁਸਾਰ ਜੋ ਬਦਲਦੇ ਨਹੀਂ