Versions
PAV ਅਤੇ ਓਹਨਾਂ ਨੇ ਅਲਆਜ਼ਾਰ ਜਾਜਕ ਦੇ ਸਾਹਮਣੇ, ਨੂਨ ਦੇ ਪੁੱਤ੍ਰ ਯਹੋਸ਼ੁਆ ਦੇ ਸਾਹਮਣੇ ਅਤੇ ਪਰਧਾਨਾਂ ਦੇ ਸਾਹਮਣੇ ਆਣ ਕੇ ਆਖਿਆ ਕਿ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਕਿ ਸਾਨੂੰ ਸਾਡੇ ਭਰਾਵਾਂ ਦੇ ਵਿੱਚ ਮਿਲਖ ਮਿਲੇ ਸੋ ਉਸ ਓਹਨਾਂ ਨੂੰ ਯਹੋਵਾਹ ਦੇ ਹੁਕਮ ਅਨੁਸਾਰ ਓਹਨਾਂ ਦੇ ਚਾਚਿਆਂ ਤਾਇਆਂ ਦੇ ਵਿੱਚ ਮਿਲਖ ਦਿੱਤੀ