Versions
PAV ਸੋ ਉਨ੍ਹਾਂ ਉੱਤੇ ਇਹ ਪਰਗਟ ਕੀਤਾ ਗਿਆ ਭਈ ਓਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਓਹ ਗੱਲਾਂ ਆਖਦੇ ਸਨ ਜਿਨ੍ਹਾਂ ਦੀ ਖਬਰ ਹੁਣ ਤੁਹਾਨੂੰ ਉਨ੍ਹਾਂ ਦੇ ਰਾਹੀਂ ਮਿਲੀ ਜਿਨ੍ਹਾਂ ਪਵਿੱਤਰ ਆਤਮਾ ਨਾਲ ਜੋ ਸੁਰਗੋਂ ਘੱਲਿਆ ਗਿਆ ਤੁਹਾਨੂੰ ਖੁਸ਼ ਖਬਰੀ ਸੁਣਾਈ ਅਤੇ ਦੂਤ ਵੱਡੀ ਚਾਹ ਨਾਲ ਇਨ੍ਹਾਂ ਗੱਲਾਂ ਨੂੰ ਮਲੂਮ ਕਰਨਾ ਚਾਹੁੰਦੇ ਹਨ!।।