Versions
PAV ਉਹ ਉਸ ਨੂੰ ਬੋਲਿਆ ਕਿ ਮੈਂ ਯਿਜ਼ਰਏਲੀ ਨਾਬੋਥ ਨਾਲ ਗੱਲ ਕੀਤੀ ਸੀ ਅਤੇ ਮੈਂ ਉਸ ਨੂੰ ਆਖਿਆ ਸੀ ਭਈ ਤੂੰ ਆਪਣਾ ਅੰਗੂਰੀ ਬਾਗ ਮੈਨੂੰ ਚਾਂਦੀ ਲੈ ਕੇ ਦੇ ਦੇਹ ਅਤੇ ਯਾ ਜੇ ਤੈਨੂੰ ਪਸੰਦ ਹੋਵੇ ਤਾਂ ਮੈਂ ਤੈਨੂੰ ਉਹ ਦੇ ਥਾਂ ਇੱਕ ਹੋਰ ਅੰਗੂਰੀ ਬਾਗ ਦੇ ਦਿੰਦਾ ਹਾਂ ਪਰ ਉਸ ਨੇ ਆਖਿਆ, ਮੈਂ ਤੁਹਾਨੂੰ ਆਪਣਾ ਅੰਗੂਰੀ ਬਾਗ ਨਹੀਂ ਦਿਆਂਗਾ