Versions
PAV ਅਤੇ ਸ਼ਜ਼ਾਦਿਆਂ, ਦੀਵਾਨਾਂ, ਸਰਦਾਰਾਂ ਤੇ ਰਾਜੇ ਦੇ ਸਲਾਹਕਾਰਾਂ ਨੇ ਇਕੱਠੇ ਹੋ ਕੇ ਉਨ੍ਹਾਂ ਮਨੁੱਖਾਂ ਨੂੰ ਡਿੱਠਾ ਕਿ ਅੱਗ ਦਾ ਉਨ੍ਹਾਂ ਦੇ ਸਰੀਰਾਂ ਉੱਤੇ ਕੁਝ ਵੱਸ ਨਹੀਂ ਸੀ ਚੱਲਿਆ, ਨਾ ਉਨ੍ਹਾਂ ਦੇ ਸਿਰ ਦੇ ਵਾਲ ਝੁਲਸੇ, ਨਾ ਉਨ੍ਹਾਂ ਦੇ ਝੱਗਿਆਂ ਵਿੱਚ ਕੁਝ ਫਰਕ ਪਿਆ ਅਤੇ ਨਾ ਉਨ੍ਹਾਂ ਤੋਂ ਅੱਗ ਦੇ ਜਲਣ ਦੀ ਬੋ ਆਉਂਦੀ ਸੀ।।