Versions
PAV ਅਤੇ ਪਾਤਸ਼ਾਹ ਨੇ ਆਪਣੀ ਪਾਤਸ਼ਾਹੀ ਦੇ ਸਾਰਿਆਂ ਸੂਬਿਆਂ ਵਿੱਚ ਓਵਰਸੀਅਰ ਠਹਿਰਾਏ ਤਾਂ ਜੋ ਓਹ ਸਾਰੀਆਂ ਸੁਣੱਖੀਆਂ ਜੁਆਨ ਕੁਆਰੀਆਂ ਨੂੰ ਸ਼ੂਸ਼ਨ ਦੇ ਮਹਿਲ ਦੇ ਜਨਾਨ ਖ਼ਾਨੇ ਵਿੱਚ ਇੱਕਠੀਆਂ ਕਰ ਕੇ ਪਾਤਸ਼ਾਹ ਦੇ ਖੁਸਰੇ ਹੇਗਈ ਦੇ ਜਿਹੜਾ ਤੀਵੀਆਂ ਦਾ ਰਾਖਾ ਸੀ ਹੱਥ ਵਿੱਚ ਦੇਣ ਅਤੇ ਉਨ੍ਹਾਂ ਨੂੰ ਵਟਣੇ ਦੀਆਂ ਸਭ ਵਸਤਾਂ ਦਿੱਤੀਆਂ ਜਾਣ