Versions
PAV ਅਤੇ ਸੁਨਹਿਰੀ ਦੀਵਟ ਅਰ ਉਨ੍ਹਾਂ ਦੇ ਸੁਨਹਿਰੀ ਦੀਵਿਆਂ ਦੇ ਲਈ ਵੀ ਤੋਲ ਨਾਲ ਦਿੱਤਾ, ਹਰੇਕ ਦੀਵਟ ਅਰ ਉਸ ਦੇ ਦੀਵਿਆਂ ਦੇ ਲਈ ਸੋਨਾ ਤੋਲ ਨਾਲ ਦਿੱਤਾ ਅਰ ਚਾਂਦੀ ਦੀਆਂ ਦੀਵਟਾਂ ਦੇ ਲਈ ਚਾਂਦੀ ਤੋਲ ਦਿੱਤੀ, ਹਰੇਕ ਦੀਵਟ ਅਰ ਉਸ ਦੇ ਦੀਵਿਆਂ ਦੇ ਲਈ, ਜਿਵੇਂ ਹਰੇਕ ਦੀਵਟ ਦੇ ਕੰਮ ਨੂੰ ਲੋੜੀਂਦਾ ਸੀ, ਚਾਂਦੀ ਤੋਲ ਨਾਲ ਦਿੱਤੀ