Versions
PAV ਅਰ ਦਾਊਦ ਨੇ ਆਪਣੇ ਪੁੱਤ੍ਰ ਸੁਲੇਮਾਨ ਨੂੰ ਆਖਿਆ, ਤਕੜਾ ਅਤੇ ਸੂਰਮਾ ਹੋ, ਅਤੇ ਕੰਮ ਕਰ, ਡਰੀਂ ਨਾ, ਅਰ ਘਾਬਰ ਨਹੀਂ, ਕਿਉਂ ਜੋ ਯਹੋਵਾਹ ਪਰਮੇਸ਼ੁਰ, ਅਰਥਾਤ ਮੇਰਾ ਪਰਮੇਸ਼ੁਰ ਤੇਰੇ ਅੰਗ ਸੰਗ ਹੈ, ਉਹ ਤੈਨੂੰ ਨਾ ਭੁੱਲੇਗਾ ਨਾ ਤੈਨੂੰ ਤਿਆਗੇਗਾ ਜਦ ਤੋੜੀ ਕਿ ਯਹੋਵਾਹ ਦੇ ਭਵਨ ਦੀ ਟਹਿਲ ਸੇਵਾ ਲਈ ਸਾਰਾ ਕੰਮ ਸੰਪੂਰਨ ਨਾ ਹੋਵੇ!