Versions
PAV ਅਤੇ ਉਨ੍ਹਾਂ ਨੇ ਅਗਲੇ ਭਲਕ ਪਰਭਾਤ ਨੂੰ ਯਹੋਵਾਹ ਦੇ ਲਈ ਬਲੀਦਾਨਾਂ ਨੂੰ ਬਲੀਦਾਨ ਕੀਤਾ, ਅਤੇ ਯਹੋਵਾਹ ਦੇ ਲਈ ਹੋਮ ਦੀਆਂ ਭੇਟਾਂ ਚੜ੍ਹਾਈਆਂ, ਅਰਥਾਤ ਇੱਕ ਹਜ਼ਾਰ ਬਲਦ, ਇੱਕ ਹਜ਼ਾਰ ਛੱਤ੍ਰਾ ਅਤੇ ਇੱਕ ਹਜ਼ਾਰ ਲੇਲਾ, ਉਨ੍ਹਾਂ ਦੇ ਪੀਣ ਦੀਆਂ ਭੇਟਾਂ ਅਤੇ ਬਿਓੜਕ ਬਲੀਆਂ ਸਣੇ ਜੋ ਸਾਰੀ ਇਸਰਾਏਲ ਦੇ ਲਈ ਸਨ