Bible Versions
Bible Books

2 Chronicles 18:3 (MHB) OPEN SCRIPTURES MORPHOLOGICAL HEBREW BIBLE

Versions

PAV   ਤਾਂ ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਨੂੰ ਆਖਿਆ, ਕੀ ਤੂੰ ਮੇਰੇ ਨਾਲ ਰਾਮੋਥ-ਗਿਲਆਦ ਨੂੰ ਚੱਲੇਂਗਾ? ਉਸ ਨੇ ਉਹ ਨੂੰ ਆਖਿਆ, ਜੇਹੇ ਤੇਰੇ ਲੋਕ ਤੇਹੇ ਮੇਰੇ ਲੋਕ। ਅਸੀਂ ਲੜਾਈ ਵਿੱਚ ਤੇਰੇ ਨਾਲ ਹੋਵਾਂਗੇ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us